Saturday, December 20, 2025
Google search engine
HomeDeshਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ 'ਚ ਬੰਬ ਹੋਣ ਦੀ...

ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ

ਸਾਰੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ

ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਬੰਬ ਹੋਣ ਦੀ ਖਬਰ ਕਾਰਨ ਹਲਚਲ ਮਚ ਗਈ। ਇਸ ਤੋਂ ਬਾਅਦ, ਸਾਵਧਾਨੀ ਦੇ ਤੌਰ ‘ਤੇ, ਜਹਾਜ਼ ਨੂੰ ਤੁਰੰਤ ਜਾਂਚ ਲਈ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ। ਇਸ ਸਬੰਧ ਵਿਚ ਹਵਾਈ ਅੱਡੇ ਦੇ ਇਕ ਅਧਿਕਾਰੀ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਹਵਾਬਾਜ਼ੀ ਸੁਰੱਖਿਆ ਅਤੇ ਬੰਬ ਨਿਰੋਧਕ ਟੀਮ ਫਿਲਹਾਲ ਮੌਕੇ ‘ਤੇ ਮੌਜੂਦ ਹੈ।

ਦਿੱਲੀ ਫਾਇਰ ਸਰਵਿਸ ਮੁਤਾਬਕ ਦਿੱਲੀ ਤੋਂ ਵਾਰਾਣਸੀ ਜਾ ਰਹੀ ਫਲਾਈਟ ‘ਚ ਬੰਬ ਹੋਣ ਦੀ ਖਬਰ ਮੰਗਲਵਾਰ ਸਵੇਰੇ 5:35 ਵਜੇ ਆਈ। ਇਸ ’ਤੇ ਮੌਕੇ ’ਤੇ ਪੁੱਜੇ ਕਿਊ.ਆਰ.ਟੀ. ਸਾਰੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ, ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments